Best Collected Punjabi status For Facebook and Whatsapp 2020

Hello Friends, 

We have collected the best of the best Punjabi Status For Facebook and Whatsapp. 

Read all the Punjabi Status and choose the best one for you. 

Also please share it with your friends and family. 

Below we provided all types of categories of Punjabi status like Attitude status, Love status, Sardari status in Punjabi and Sad Punjabi Status

Also, Check out this article if you want Punjabi Status with Images


Punjabi Status for Facebook and Whatsapp 2020




ਕਾਸ਼ !ਸੁਪਨੇ ਹਕੀਕਤ ਹੁੰਦੇ ਤਾ ਮੈਂ ਹਰ ਸੁਪਨੇ ਵਿੱਚ ਤੈਨੂੰ ਵੇਖਿਆ ਕਰਦਾ….ਕਾਸ਼ !ਜਿੰਦਗੀ ਵਿੱਚ ਹਰ ਦੁਆ ਪੂਰੀ ਹੁੰਦੀ ਤਾਂ ਮੈਂ ਹਰ ਦੁਆ ਵਿੱਚ ਤੈਨੂੰ ਮੰਗਿਆ ਕਰਦਾ…



ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…




ਹੌਲੀ-ਹੌਲੀ ਛੱਡ ਜਾਵਾਂਗੇ.. ਪੀੜਾਂ ਦੇ ਕਈ ਸ਼ਹਿਰਾਂ ਨੂੰ… ਲੂਣ ਦੀਆਂ ਸੜਕਾਂ ਤੇ ਤੁਰ ਪਏਂ… ਲੈ ਕੇ ਜਖਮੀਂ ਪੈਰਾਂ ਨੂੰ..





ਯਾਰੀ ਪਿੱਛੇ ਸਭ ਕੁੱਝ ਵਾਰ ਗਿਆ ..ਨਾ ਬਚਿਆ ਕੁੱਝ ਲੁਟਾਉਣ ਲਈ …ਬੱਸ ਸਾਹ ਨੇ ਬਾਕੀ ; ਉਹ ਨਾ ਮੰਗੀ , ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ

Punjabi Status Yaari


ਅੱਤ ਉੱਤ ਕਰਾਉਣੀ ਕਦੋ ਦੀ ਛਡ ਦਿਤੀ ਹੁਣ ਤਾ ਕਾਲਜੇ ਫੂਕੀਦੇ ਆ, ਅਸੀਂ ਕੁੜਿਅਾ ਪਿਛੇ ਗੇੜ੍ਹੀ ਨਹੀ ਲਾਉਂਦੇ ਅਸੀਂ ਤਾ ਯਾਰਾ ਨਾਲ ਬੇਹਕੇ ਬੁੱਲੇ ਲੁੱਟੀ ਦੇ ਆ…

ਯਾਰ ਨਾ ਕਦੇ ਵੀ ਬੇਕਾਰ ਰੱਖੀਏ, 

ਉੱਚੇ☝🏻ਸਦਾ ਵਿਚਾਰ ਰੱਖੀਏ…… 

ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, 

ਐਵੇਂ ਨਾ ❤ਦਿਲ ਵਿੱਚ ਖਾਰ ਰੱਖੀਏ 😊😉!!!! 


ਪੰਗੇ ਪੁੰਗੇ ਛੱਡਕੇ ਸ਼ਰੀਫ ਬਣ ਗਏ 🤔

ਦੁਨੀਆ ਦੇ ਦੂਰ ਕਿਹੜਾ ਵਹਿਮ ਕਰੂਗਾ…..😎

ਯਾਰੀਆਂ ਦੇ ਜਦੋਂ ਕਿਤੇ ਹੋਣੇ ਚਰਚੇ 💪🏻💪🏻

ਮਿੱਤਰਾਂ ਦੀ ਗੱਲ ਆਪੇ ⌚ਟਾਈਮ ਕਰੂਗਾ… 


ਪੱਥਰ ਕਦੇ #ਗੁਲਾਬ ਨੀਂ ਹੁੰਦੇ, 

ਕੋਰੇ ਵਰਕੇ ਕਦੇ #ਕਿਤਾਬ ਨੀਂ ਹੁੰਦੇ।

 ਜਿੱਥੇ ਯਾਰੀ ਲਾ ਲਈਏ ਉੱਥੇ 

#ਯਾਰਾਂ ਨਾਲ ਹਿਸਾਬ ਨੀਂ ਹੁੰਦੇ॥……

ਕੀ ਹੋਇਆ ਜੇ ਯਾਰਾਂ ਦੀ ਸਹੇਲੀ ਕੋਈ ਨਾ..

ਦੁੱਖ-ਸੁੱਖ ਚ ਦੇਖਣ ਲਈ ਯਾਰ ਬੜੇ… 

ਯਾਰਾ ਯਾਰੀ ਦਾ ਮਾਨ ਰੱਖੀਂ,

ਦਿਮਾਗ ਵਿਚ ਨਹੀ ਪਰ ਦਿਲ ਵਿਚ ਪਹਿਚਾਨ ਰੱਖੀਂ,

ਮੈਂ ਵੀ ਮੰਗਾ ਇੱਕ ਦੁਆ ਰੱਬ ਤੋ,

ਮੇਰੇ ਸੋਹਣੇ ਦੋਸਤ ਨੂੰ ਹਰ ਦੁਖ ਤੋਂ ਅੰਜਾਨ ਰੱਖੀਂ॥ 

Punjabi Status Sad 


ਕਿਸਮਤ ਹੱਥੋਂ ਤਾਂ ਵਿੱਛੜ ਗਏ ਸੀ ਅਸੀ,, ਹੁਣ ਤਾਂ ਕਦੀ - ਕਦੀ ਸੁਪਨੇ ਮੇਲ ਮਿਲਾਪ ਕਰਵਾ ਦਿੰਦੇ ਨੇ 🙂

ਅਲਵਿਦਾ ਆਖ ਸੱਜਣ ਤੁਰ ਗਿਆ ਦੂਰ ਸੀ__ ਬੇਵਫਾ ਨਈਂ ਸੀ, ਉਦੋਂ ਉਹ ਵੀ ਮਜਬੂਰ ਸੀ....  

ਡੂੰਗੀ ਚੁੱਪ ਵੀ ਜੱਟਾ ਬਹੁਤ ਕੁੱਝ ਬੋਲਦੀ ਹੈ ਜੇ ਕੋਈ ਸੁਨਣ ਵਾਲਾ ਹੋਵੇ  

ਰੱਖ ਬਣਾ ਕੇ ਦੂਰੀ ਫਿਰ ਕਿਤੇ ਚਾਹੁਣ ਨਾ ਲੱਗ ਜਾਵਾਂ ,, ਮੈਂ ਇਸ ਲਈ ਹੱਸਦਾ ਬਾਹਲਾ ਹਾਂ ਕਿਤੇ ਰੋਣ ਨਾ ਲੱਗ ਜਾਵਾ .. 

ਅਜ਼ਾਦ ਕਰਦੋ ਮੈਨੂੰ ਹੁਣ ਮੈਥੋਂ ਇਹ ਯਾਦਾਂ ਸਹਿਣ ਨੀ ਹੁੰਦੀਆਂ 

ਹੈਗਾ ਜੇ ਨਿਗਾਹ ਚ ਤਾਂ ਦਿਉ ਲੱਭ ਕੇ ,, ਦਰਦਾਂ ਦੇ ਹਿਸਾਬ ਲਈ ਮੁਨੀਮ ਰੱਖਣਾ ।। 

ਪਹਿਲਾ ਇਸ਼ਕ ਉੱਤੇ ਰੱਬ ਥੱਲੇ ਲਗਦਾ ਸਾਰਿਆਂ ਨੂੰ ,, ਪਿੱਛੋਂ ਰੱਬ ਹੀ ਸਾਂਭਦਾ ਵੇਖਿਆ ਇਸ਼ਕ ਦੇ ਮਾਰਿਆਂ ਨੂੰ .. 


ਸੱਜਣ ਜਾਂਦੇ ਜਾਂਦੇ ਨੂੰ ਇੱਕੋ ਸਵਾਲ ਪੁੱਛਗਾਂ ਤੇਰੇ ਦਿਲ ਤੇ ਕਿ ਬੀਤੀ ਇਹੋ ਹਾਲ ਪੁੱਛਗਾਂ 


Punjabi Status Love


ਦਿਲ ਦਰਿਆ ਸੁਮਦਰੋ ਡੂਘੇ  ਕੌਣ ਦਿਲਾਂ ਦੀਆ ਜਾਣੇ ਗੁਲਾਮ ਫਰੀਦਾ ਦਿਲ ਓਥੇ ਦਈਏ ਜਿੱਥੇ ਅਗਲਾ ਕਦਰ ਵੀ ਜਾਣੇ  


ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ  

ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ  
ਤੇਰਾ __ਨਾਮ 😃 __ਸੋਹਣਿਅਾ 😍 ਵੇ ਮੈ __ਚੂੜੇ  ੳੁਤੇ ਲਿਖਣਾ..  °° ਸੋਹਰੇ _ਘਰ 🏠 ਜਾਣ ਤੋਂ ਪਹਿਲਾਂ ⬅ __ਰੋਟੀ_ਟੁਕ 🍛 ਸਿਖਣਾ..😘😘 

ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ,  ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ। 

♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ
 

ਜਦੋਂ ਤੁਸੀ ਕਿਸੇ ਤੇ ਸ਼ੱਕ ਹੀ ਕਰਦੇ ਰਹੋਗੇ ,ਉਥੇ ਭਰੋਸੇ ਕਰਨ ਦੀ ਗੱਲ ਨੀ ਹੋ ਸਕਦੀ, ਕਿਉਂਕਿ ਕਿਸੇ ਦੇ ਹੋਣ ਲਈ ਸਮਰਪਿਤ ਹੋਣਾ ਪੈਂਦਾ ਹੈ । 

punjabi status sardari 


ਪੱਗ ਬਨਣ ਨੂੰ ਥੋੜਾ ਟਾਇਮ ਜ਼ਰੂਰ ਲੱਗਦਾ

ਪੱਗ ਬਣ ਕੇ ਸਰਦਾਰ ਪੂਰਾ ਕੈਮ ਲੱਗਦਾ ।।


ਵੱਖਰਾ ਹੁੰਦਾ ਐ ਰੌਬ ਸਰਦਾਰ ਦਾ ਜਦੋਂ ਪਟਿਆਲਾ ਸ਼ਾਹੀ ਚਿਣੀ ਹੁੰਦੀ ਐ ।।

ਗੁੱਤ ਵਾਲੀ ਸਰਦਾਰਨੀ ਨੀ ਲੱਬਦੀ ਮੁੱਛਾਂ ਵਾਲੇ ਸਰਦਾਰ ਤਾਂਈਂਓਂ ਛੜੇ ਨੇ ।।

ਡਾਂਗ ਤੇ ਸਰਦਾਰੀ ਯਾਰਾਂ ਦੀ ਮਸ਼ਹੂਰ ਏ
 ਵਿਰਸੇ ਚ ਮਿਲੀ ਏ ਹੁਣ ਸਾਡਾ ਕੀ ਕਸੂਰ ਏ ।। 

ਨਾ ਚੋਰੀ ਨਾ ਠੰਗੀ ਯਾਰਾਂ ਨੇ ਸਰਦਾਰੀ  ਰੱਬ ਦੀ ਮਿਹਰ ਨਾਲ ਰੱਖੀ ।।

ਯਾਰ ਆਪ ਤਾ Kaint ਆ ਪਰ ਉਹਦਾ ਸ਼ੋਂਕ ਮਾੜੇ ਆ ਇਕ ਤੇਰਾ ਤੇ ਦੂਜਾ ਸਰਦਾਰੀ ਦਾ ।।

ਜਤਾਇਆ ਨਹੀਓਂ ਜਾਂਦਾ ਸਾਥੋਂ ਬੋਲ ਕੇ ਏਹੀ ਸਰਦਾਰਾਂ ਦਾ ਪਿਆਰ ਐ ।।

ਉਹ ਆਉਂਦਾ ਸਰਦਾਰ ਦੇਖ ਨਾਲ ਯਾਰ  ਚਾਰ ਨੇ ਹੱਥਾਂ ਵਿੱਚ ਨੰਗੇ ਟੀ ਬੋਰ ਹਥਿਆਰ ਨੇਂ ।।


Attitude Status In Punjabi 

 Game 🏒ਤਾਂ ਤੂੰ ☝ਸੋਹਣੀ ਖੇੇਡ 🤞ਰਿਹਾ 
ਪਰ ਬੰਦਾ👍 ਗਲਤ 🙏ਚੁਣ 😅ਲਿਆ
 
ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ l
ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ l 

ਹਮ ਵੋਹ ਮਜ਼ਿਲ ਕੇ ਰਾਹੀ ਹੈਂ,
ਜੋ ਹਰ ਕਿਸੀ ਕੇ ਨਸੀਬ ਮੇਂ ਨਹੀ ਹੋਤੀ, 

ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ l
 ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ I 

�ਹੱਸਣ #ਖੇਡਣ ਆਏ ਆ #ਜਿੰਦੇ 
ਕੋਈ #ਮੁਕਾਬਲਾ ❤️ਕਰਨ ਥੋੜ੍ਹੀ🦅 

ਅਸੀ ਹੀ📃ਸਿਖਾਿੲਆ👤ਤੈਨੂੰ ਤੀਰ🏹ਫੜਣਾ✌🏻
.
.
ਪੁੱਤ😆ਸਾਨੂੰ ਹੀ😮ਨਿਸ਼ਾਨੇ💯ਉਤੇ ਰੱਖੀ ਫਿਰਦਾ ..

ਸਾਡੀਆਂ ਬੁਰਾਈਆਂ ਦਾ ਸ਼ੋਰ ਹਰ ਜਗਾ ਹੈ 
ਤੂੰ ਦੱਸ ਤੇਰੇ ਸੁਣਨ ਚ ਕੀ ਆਇਆ !..

ਬਾਦਸ਼ਾਹਾ ਨੂੰ ਅਕਲਾਂ ਨੀ ਹੁੰਦੀਆਂ ਵਜੀਰ ਸਿਖਾਉਂਦੇ ਨੇ
ਜਿਹੜੇ ਹੰਕਾਰ ਕਰ ਲੈਂਦੇ ਉਹ ਥੋੜ੍ਹਾ ਸਮਾ ਜਿਉਂਦੇ ਨੇ 

ਜੱਟਾ ਐਵੇਂ ਨਾ ਸ਼ਿਕਾਰ ਹੋ ਜਾਵੀ ਕਿਸੇ ਹਾਦਸੇ🤝
 👸ਬੇਗੀਆਂ ਤਲਾਸ਼ ਦੀਆਂ ਨਿਤ ਨਵੇਂ ਬਾਦਸ਼ੇ🕴️ 

ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ।          
 ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..! 

ਤੂੰ ਪਹਿਲਾਂ ਆਪਣਾ Attitude ਸੇਟ ਕਰ.. ਇਨੀ ਦੇਰ ਤੱਕ ਮੇ ਆਪਣੀਆਂ ਮੁੱਸ਼ਾਂ set ਕਰਲਾ.. 

ਬਤਮੀਜ਼ੀ ਸੇ ਮਤ ਪੇਸ਼ ਆਨਾ ਹਮਾਰੇ ਸਾਥ।
ਕਿਉਂ ਕਿ ਹਮ ਵੀ ਤਮੀਜ ਜਲਦੀ ਭੂਲ ਜਾਤੇ ਹੈਂ।
  
          I hope you all like our Punjabi Status for Whatsapp and Facebook, 


Please do comment below and tell us how you like our collections of Punjabi Status. 


Please share our website with your friends and family. So, they also find their loving one Status

Post a Comment

0 Comments